ਮੋਗਾ (ਦਾ ਮਿਰਰ ਪੰਜਾਬ)-ਪ੍ਰਸਿੱਧ ਸਮਾਜ ਸੇਵਕ ਅਤੇ ਅਭਿਨੇਤਾ ਸੋਨੂੰ ਸੂਦ ਦੀ ਭੈਣ ਮਲਵਿਕਾ ਸੂਦ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਕਾਂਗਰਸ ਦਾ ਪੱਲਾ ਫੜ ਲਿਆ। ਸੂਤਰ ਦੱਸਦੇ ਹਨ ਤੇ ਮਾਲਵਿਕਾ ਸੂਦ ਮੋਗਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਤੋਂ ਚੋਣ ਲੜੇਗੀ।