ਰਾਣਾ ਗੁਰਜੀਤ ਸਿੰਘ ਦਾ ਕਰੀਬੀ ਅੱਜ ਕੈਪਟਨ ਦੀ ਟੀਮ ਵਿੱਚ ਹੋਵੇਗਾ ਸ਼ਾਮਲ

पंजाब
Spread the love

ਜਲੰਧਰ (ਦਾ ਮਿਰਰ ਪੰਜਾਬ)-ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਕਰੀਬੀ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਟੀਮ ਵਿਚ ਸ਼ਾਮਲ ਹੋਵੇਗਾ। ਪੰਜਾਬ ਲੋਕ ਕਾਂਗਰਸ ਦੇ ਪ੍ਰਮੁੱਖ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਅੱਜ ਦੋ ਵਜੇ ਚੰਡੀਗੜ੍ਹ ਵਿਖੇ ਆਪਣੀ ਸੈਨਾ ਵਿੱਚ ਸ਼ਾਮਲ ਕਰਨਗੇ। ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਇਸ ਕਰੀਬੀ ਸਾਥੀ ਨੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਪਿਛਲੇ ਸਮੇਂ ਵਿੱਚ ਕਾਫੀ ਕੰਮ ਕੀਤਾ ਹੈ। ਸੂਤਰ ਦੱਸਦੇ ਹਨ ਕਿ ਜਲੰਧਰ ਦੇ ਵਾਸੀ ਇਸ ਲੀਡਰ ਨੂੰ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਦਾ ਉਮੀਦਵਾਰ ਵਿਧਾਨ ਸਭਾ ਹਲਕਾ ਭੁਲੱਥ ਤੋਂ ਐਲਾਨ ਸਕਦੇ ਹਨ।

Leave a Reply

Your email address will not be published. Required fields are marked *