ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਮਾਨ ਨੇ ਦਿੱਤਾ ਪਾਰਟੀ ਤੋਂ ਅਸਤੀਫਾ

पंजाब
Spread the love

ਜਲੰਧਰ( ਦਾ ਮਿਰਰ ਪੰਜਾਬ)-ਵਿਧਾਨ ਸਭਾ ਹਲਕਾ ਫਗਵਾੜਾ ਤੋਂ ਸਾਬਕਾ ਵਿਧਾਇਕ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਮਾਨ ਨੇ ਬੀਤੀ ਰਾਤ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ, ਉਨ੍ਹਾਂ ਨੇ ਹਾਈਕਮਾਨ ਨੂੰ ਇਹ ਅਸਤੀਫਾ ਭੇਜ ਦਿੱਤਾ। ਸੂਤਰ ਦੱਸਦੇ ਹਨ ਕਿ ਜਲਦ ਹੀ ਸਰਦਾਰ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ ਅਤੇ ਉਹ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਪਾਰਟੀ ਦੇ ਉਮੀਦਵਾਰ ਐਲਾਨੇ ਜਾਣਗੇ।

Leave a Reply

Your email address will not be published. Required fields are marked *