*ਜੋਗਿੰਦਰ ਸਿੰਘ ਮਾਨ ਬਣੇ ਆਮ ਆਦਮੀ ਪਾਰਟੀ ਦੇ ਮਾਣ*

पंजाब
Spread the love

ਚੰਡੀਗੜ੍ਹ (ਦਾ ਮਿਰਰ ਪੰਜਾਬ)- ਪੰਜਾਬ ਕਾਂਗਰਸ ਨੂੰ ਅੱਜ ਬਹੁਤ ਵੱਡਾ ਝਟਕਾ ਲੱਗਾ ਹੈ ਫਗਵਾੜਾ ਤੋਂ ਸੀਨੀਅਰ ਕਾਂਗਰਸੀ ਲੀਡਰ,ਸਾਬਕਾ ਮੰਤਰੀ ਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਅਸਤੀਫਾ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਹ ਫਗਵਾੜਾ ਤੋਂ ‘ਆਪ’ ਦੇ ਉਮੀਦਵਾਰ ਹੋ ਸਕਦੇ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੋਗਿੰਦਰ ਸਿੰਘ ਮਾਨ ਨਾਲ ਆਪਣੀ ਤਸਵੀਰ ਸਾਂਝੀ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ।ਬੀਤੇ ਦਿਨ ਉਹਨਾਂ ਨੇ ਕਿਹਾ ਸੀ ਕਿ ਕਾਂਗਰਸ ਵੱਲੋਂ ਡਾ. ਬੀਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਉਹ ਦੁਖੀ ਹਨ।

Leave a Reply

Your email address will not be published. Required fields are marked *