*ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੀ ਤਾਰੀਖ ਬਦਲੀ*

देश
Spread the love

ਨਵੀਂ ਦਿੱਲੀ (ਦਾ ਮਿਰਰ ਪੰਜਾਬ): ਚੋਣ ਕਮਿਸ਼ਨ ਨੇ ਹੁਣ ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪਹਿਲਾਂ 14 ਫਰਵਰੀ ਨੂੰ ਪੈਣੀਆਂ ਸਨ, ਪਰ ਸੂਬਾ ਸਰਕਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਰੀਕ ਅੱਗੇ ਵਧਾਉਣ ਦੀ ਬੇਨਤੀ ਕੀਤੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ 14 ਫਰਵਰੀ ਨੂੰ ਇਕ ਹੀ ਪੜਾਅ ‘ਚ ਵੋਟਾਂ ਪੈਣੀਆਂ ਸਨ ਪਰ ਹੁਣ ਵੋਟਾਂ ਦੀ ਤਰੀਕ ਵਧਾ ਕੇ 20 ਫਰਵਰੀ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *