ਚੰਡੀਗੜ੍ਹ( ਦਾ ਮਿਰਰ ਪੰਜਾਬ)- ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਹਿੱਸੇ 38 ਵਿਧਾਨ ਸਭਾ ਹਲਕੇ ਹਨ। ਇਨ੍ਹਾਂ ਸੀਟਾਂ ਅਤੇ ਕਿਹੜੇ ਕਿਹੜੇ ਉਮੀਦਵਾਰ ਖੜ੍ਹੇ ਕੀਤੇ ਜਾਣਗੇ ਇਸ ਦਾ ਐਲਾਨ ਅੱਜ ਦੁਪਹਿਰ 2 ਵਜੇ ਹੋਣ ਦੀ ਆਸ ਜਤਾਈ ਜਾ ਰਹੀ ਹੈ। ਜਿਹੜੇ ਵਿਧਾਨ ਸਭਾ ਹਲਕੇ ਕੈਪਟਨ ਅਮਰਿੰਦਰ ਸਿੰਘ ਦੇ ਹਿੱਸੇ ਆਏ ਹਨ ਉਨ੍ਹਾਂ ਵਿੱਚ






