*ਆਦਮਪੁਰ ਤੋਂ ਸੁਖਵਿੰਦਰ ਕੋਟਲੀ ਕਾਂਗਰਸੀ ਉਮੀਦਵਾਰ ਵਜੋਂ ਭਰਿਆ ਨਾਮਜ਼ਦਗੀ ਪੱਤਰ, ਮੂੰਹ ਲਟਕਾ ਕੇ ਨਿਕਲੇ ਮਹਿੰਦਰ ਸਿੰਘ ਕੇਪੀ*

पंजाब
Spread the love

ਜਲੰਧਰ ( ਦਾ ਮਿਰਰ ਪੰਜਾਬ)-ਜਲੰਧਰ ਤੋਂ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸੀ ਉਮੀਦਵਾਰ ਵਜੋਂ ਸੁਖਵਿੰਦਰ ਸਿੰਘ ਕੋਟਲੀ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ।
ਇਸੇ ਸੰਬੰਧ ਵਿੱਚ ਸੁਖਵਿੰਦਰ ਸਿੰਘ ਕੋਟਲੀ ਨੇ ਦਾ ਮਿਰਰ ਪੰਜਾਬ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇੱਥੇ ਦਸਣਯੋਗ ਹੈ ਕਿ ਆਖਰੀ ਸਮੇਂ ਆਖਿਆ ਕਿ ਕਾਂਗਰਸ ਨੇ ਸੁਖਵਿੰਦਰ ਕੋਟਲੀ ਨੂੰ ਨਾਮਜਦਗੀ ਪੱਤਰ ਦਿੱਤਾ। ਇਸ ਮੌਕੇ ਸੀਨੀਅਰ ਲੀਡਰ ਮਹਿੰਦਰ ਸਿੰਘ ਕੇਪੀ ਵੀ ਨਾਮਜਦਗੀ ਪੱਤਰ ਦਾਖਲ ਕਰਨ ਆਏ ਸੀ ਪਰ ਉਨ੍ਹਾਂ ਨੂੰ ਖਾਲੀ ਹੱਥ ਜਾਣਾ ਪਿਆ।

Leave a Reply

Your email address will not be published. Required fields are marked *