ਲੁਧਿਆਣਾ, 6 ਫਰਵਰੀ( ਦਾ ਮਿਰਰ ਪੰਜਾਬ)-ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵਲੋਂ ਮੁੱਖ ਮੰਤਰੀ ਦਾ ਚਿਹਰਾ ਹੋਣ ਹੋਣਗੇ। ਇਸਦਾ ਐਲਾਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਲੁਧਿਆਣਾ ਵਿਖੇ ਇੱਕ ਵਰਚੁਅਲ ਰੈਲੀ ਦੌਰਾਨ ਕਰ ਦਿੱਤਾ ਹੈ।ਜਿਕਰਯੋਗ ਹੈ ਕਿ ਕਾਂਗਰਸ ਵੱਲੋਂ ਕਰਵਾਏ ਮੁਢਲੇ ਸਰਵੇਖਣਾਂ ਵਿਚ ਚੰਨੀ ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੀ ਦੌੜ ਵਿੱਚ “ਬਹੁਤ ਅੱਗੇ” ਸਨ।ਪਾਰਟੀ ਐਪ ‘ਸ਼ਕਤੀ’ ‘ਤੇ ਵੱਖਰੇ ਤੌਰ ‘ਤੇ ਫੀਡਬੈਕ ਮੰਗੀ ਗਈ ਸੀ।





