ਨਵੀਂ ਦਿੱਲੀ (ਦਾ ਮਿਰਰ ਪੰਜਾਬ )-ਡੇਰਾ ਬਾਬਾ ਜੈਮਲ ਸਿੰਘ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਦੇਸ਼ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਮੀਟਿੰਗ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।





