*ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ*

Uncategorized
Spread the love

ਦਿੱਲੀ( ਦਾ ਮਿਰਰ ਪੰਜਾਬ)- ਪੰਜਾਬੀ ਫ਼ਿਲਮ ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦੀ ਦਿੱਲੀ ਦੇ ਕੁੰਡਲੀ ਮਾਨੇਸਰ ਹਾਈਵੇਅ ’ਤੇ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਅਦਾਕਾਰ ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਰਹੇ ਸਨ। ਪਤਾ ਲੱਗਾ ਹੈ ਕਿ ਉਨ੍ਹਾਂ ਦੀ ਗੱਡੀ ਖੜ੍ਹੇ ਟਰਾਲੇ ਵਿੱਚ ਵੱਜੀ, ਜਿਸਦੀ ਮੌਕੇ ਤੇ ਹੀ ਮੌਤ ਹੋਣ ਦੀ ਖ਼ਬਰ ਹੈ।

Leave a Reply

Your email address will not be published. Required fields are marked *