*ਏ ਵੇਣੂ ਪ੍ਰਸਾਦ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਨਿਯੁਕਤ*

पंजाब
Spread the love

ਚੰਡੀਗੜ੍ਹ, 12 ਮਾਰਚ (ਦਾ ਮਿਰਰ ਪੰਜਾਬ )- ਏ ਵੇਣੂ ਪ੍ਰਸਾਦ ਨੂੰ ਮੁੱਖ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।ਉਹ 1991 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ।ਉਹ ਲੰਬੇ ਸਮੇਂ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ.ਡੀ ਰਹੇ ਹਨ, ਅਤੇ ਇਸ ਸਮੇਂ ਏ.ਸੀ.ਐਸ., ਆਬਕਾਰੀ ਅਤੇ ਕਰ ਦੇ ਅਹੁਦੇ ‘ਤੇ ਤਾਇਨਾਤ ਸਨ। ਨਵੀਂ ‘ਆਪ’ ਸਰਕਾਰ ਵੱਲੋਂ ਪ੍ਰਸ਼ਾਸਕੀ ਹੋਰ ਵੀ ਬਦਲਾਅ ਜਲਦ ਕੀਤੇ ਜਾਣਗੇ।

Leave a Reply

Your email address will not be published. Required fields are marked *