*ਮਾਨ ਸਰਕਾਰ ਦਾ ਵੱਡਾ ਫ਼ੈਸਲਾ-ਵਿਧਾਇਕ ਨੂੰ ਇਕ ਵਾਰ ਹੀ ਪੈਨਸ਼ਨ ਮਿਲੇਗੀ*

पंजाब
Spread the love

ਚੰਡੀਗੜ੍ਹ( ਦਾ ਮਿਰਰ ਪੰਜਾਬ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਵਾਂ ਫੈਸਲਾ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਜਨਤਾ ਦੇ ਰੁਪਇਆ ਦਾ ਸਹੀ ਉਪਯੋਗ ਹੋਣਾ ਚਾਹੀਦਾ ਹੈ।ਭਗਵੰਤ ਮਾਨ ਦਾ ਕਹਿਣਾ ਹੈ ਕਿ ਵਿਧਾਇਕਾਂ ਦੇ ਪੈਨਸ਼ਨ ਫਾਰਮੂਲਾ ਵਿੱਚ ਬਦਲਾਅ ਹੋਵੇਗਾ ਅਤੇ ਵਿਧਾਇਕ ਨੂੰ ਇਕ ਵਾਰ ਹੀ ਪੈਨਸ਼ਨ ਮਿਲੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਇਕ ਵਿਧਾਇਕ ਭਾਵੇ ਜਿੰਨੀ ਵਾਰੀ ਮਰਜੀ ਵਿਧਾਇਕ ਬਣ ਜਾਵੇ ਪਰ ਉਸ ਪੈਨਸ਼ਨ ਇਕ ਵਾਰ ਹੀ ਮਿਲੇਗਾ।ਭਗਵੰਤ ਮਾਨ ਦਾ ਕਹਿਣਾ ਵਿਧਾਇਕ ਦੇ ਫੈਮਲੀ ਦੇ ਭੱਤਿਆਂ ਉੱਤੇ ਵੀ ਕਟੌਤੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੇ ਰੁਪਏ ਲੋਕਾਂ ਉੱਤੇ ਖਰਚ ਜਾਣਗੇ।

Leave a Reply

Your email address will not be published. Required fields are marked *