*ਕੇਵਲ ਸਿੰਘ ਢਿੱਲੋਂ ਭਾਜਪਾ ਦੀ ਟਿਕਟ ਤੇ ਲੜਨਗੇ ਸੰਗਰੂਰ ਜ਼ਿਮਨੀ ਚੋਣ*

पंजाब
Spread the love

ਮੁਹਾਲੀ (ਦਾ ਮਿਰਰ ਪੰਜਾਬ) -ਪੰਜਾਬ ਵਿਚ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਤੇ ਵੱਖ-ਵੱਖ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਭਾਜਪਾ ਨੇ ਵੀ ਆਪਣੇ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਦੇ ਨਾਂ ‘ਤੇ ਮੋਹਰ ਲਗਾਈ ਗਈ ਹੈ। ਕੇਵਲ ਸਿੰਘ ਢਿੱਲੋਂ ਕੱਲ੍ਹ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ।

Leave a Reply

Your email address will not be published. Required fields are marked *