*ਛਾਤੀ ਦੇ ਰੋਗਾਂ ਦੇ ਮਾਹਿਰ ਡਾ: ਅਰੁਣ ਵਾਲੀਆ ਵੀ 1 ਦਸੰਬਰ ਤੋਂ ਇੰਨੋਸੈਂਟ ਹਾਰਟਸ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਸੇਵਾਵਾਂ ਪ੍ਰਦਾਨ ਕਰਨਗੇ*

Uncategorized
Spread the love

ਜਲੰਧਰ( ਦਾ ਮਿਰਰ ਪੰਜਾਬ)-ਡਾ: ਅਰੁਣ ਵਾਲੀਆ, ਜੋ ਕਿ ਇੱਕ ਮਸ਼ਹੂਰ ਛਾਤੀ ਦੇ ਰੋਗਾਂ ਦੇ ਮਾਹਿਰ ਹਨ, ਹੁਣ ਇੰਨੋਸੈਂਟ ਹਾਰਟਸ ਮਲਟੀਸਪੈਸ਼ਲਿਟੀ ਹਸਪਤਾਲ ਖਾਂਬੜਾ,ਅੱਡਾ ਨਕੋਦਰ ਰੋਡ ਵਿਖੇ ਆਪਣੀਆਂ ਸੇਵਾਵਾਂ ਦੇਣ ਲਈ ਤਿਆਰ ਹਨ। ਮਰੀਜ਼ਾਂ ਦੀ ਜਾਂਚ ਦਾ ਸਮਾਂ ਰੋਜ਼ਾਨਾ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗਾ। ਇਸ ਤੋਂ ਇਲਾਵਾ ਡਾ: ਅਰੁਣ ਵਾਲੀਆ ‘ਦਿ ਗੁੱਡ ਹੈਲਥ ਕਲੀਨਿਕ’ 78, ਕੂਲ ਰੋਡ ਗੁਰਜਯਪਾਲ ਨਗਰ ਜਲੰਧਰ ਵਿਖੇ ਸਵੇਰੇ 9:00 ਵਜੇ ਤੋਂ 10:00 ਵਜੇ ਅਤੇ ਸ਼ਾਮ 5:00 ਵਜੇ ਤੋਂ ਰਾਤ 8:00 ਵਜੇ ਤੱਕ ਆਪਣੀਆਂ ਸੇਵਾਵਾਂ ਦੇਣਗੇ।

 ਜੋ ਮਰੀਜ਼ ਡਾ: ਅਰੁਣ ਵਾਲੀਆ ਤੋਂ ਆਪਣੀ ਜਾਂਚ ਅਤੇ ਇਲਾਜ ਕਰਵਾਉਣਾ ਚਾਹੁੰਦੇ ਹਨ, ਉਹ ਆਪਣੀ ਸਹੂਲਤ ਅਨੁਸਾਰ ਪਹਿਲਾਂ ਅਪਾਇੰਟਮੈਂਟ ਲੈ ਸਕਦੇ ਹਨ।

Leave a Reply

Your email address will not be published. Required fields are marked *