*ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ*

देश पंजाब
Spread the love

ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਦੇ ਜਲੰਧਰ ਤੋਂ ਕਾਂਗਰਸੀ ਸਾਂਸਦ ਚੌਧਰੀ ਸੰਤੋਖ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉਹ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਹੋਏ ਸੀ ਜਿੱਥੇ ਉਨ੍ਹਾਂ ਦੀ ਅਚਾਨਕ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਫਗਵਾੜਾ ਦੇ ਵਿਰਕ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ।ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਭਾਰਤ ਜੋੜੋ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਉਹ ਫਿਲੌਰ ਯਾਤਰਾ ਦੌਰਾਨ ਬੇਹੋਸ਼ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿਥੇ ਉਨ੍ਹਾਂ ਨੇ ਦਮ ਤੋੜ ਦਿੱਤਾ।

 

 

Leave a Reply

Your email address will not be published. Required fields are marked *