*ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਕਾਂਗਰਸ ਨੇ ਆਪਣਾ ਉਮੀਦਵਾਰ ਐਲਾਨਿਆ*

पंजाब
Spread the love

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।ਕਰਮਜੀਤ ਕੌਰ ਚੌਧਰੀ ਨੂੰ ਪਾਰਟੀ ਨੇ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਕਿ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ heart attack ਨਾਲ ਮੌਤ ਹੋਣ ਤੋਂ ਬਾਅਦ ਜਲੰਧਰ ਲੋਕ ਸਭਾ ਹਲਕੇ ਦੀ ਸੀਟ ਖਾਲੀ ਹੋਈ ਸੀ। ਕਾਂਗਰਸ ਹਾਈ ਕਮਾਨ ਨੇ ਚੌਧਰੀ ਸੰਤੋਖ ਸਿੰਘ ਦੀ ਪਤਨੀ ਬੀਬੀ ਕਰਮਜੀਤ ਕੌਰ ਉਤੇ ਭਰੋਸਾ ਜਤਾਉੰਦਿਆਂ ਹੋਏ ਉਨ੍ਹਾਂ ਨੂੰ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ।

Leave a Reply

Your email address will not be published. Required fields are marked *