*ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਪਾਰਟੀ ਵਿੱਚੋਂ ਬਾਹਰ ਕੱਢਿਆ*

देश पंजाब
Spread the love

ਜਲੰਧਰ (ਦਾ ਮਿਰਰ ਪੰਜਾਬ)-ਜਿਉਂ ਹੀ ਖਬਰ ਆਈ ਕਿ ਕਾਂਗਰਸ ਦੇ ਜਲੰਧਰ ਤੋਂ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿੱਚ ਅੱਜ ਜਾ ਰਹੇ ਹਨ ਕਾਂਗਰਸ ਨੇ ਤਰੁੰਤ ਹੀ ਉਸ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਕਾਂਗਰਸ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਇੱਕ ਚਿੱਠੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਲਿਖਿਆ ਗਿਆ ਹੈ ਕਿ ਸੁਸ਼ੀਲ ਰਿੰਕੂ ਪਾਰਟੀ ਵਿਰੁੱਧ ਕੰਮ ਕਰ ਰਹੇ ਹਨ ਜਿਸ ਕਾਰਨ ਜਿਸ ਕਾਰਨ ਉਨ੍ਹਾਂ ਨੂੰ ਤਰੁੰਤ ਹੀ ਪਾਰਟੀ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ।

Leave a Reply

Your email address will not be published. Required fields are marked *