*ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਜਲੰਧਰ ਤੋਂ ਹੋਣਗੇ ਉਮੀਦਵਾਰ*

देश पंजाब
Spread the love

ਫਗਵਾੜਾ (ਦਾ ਮਿਰਰ ਪੰਜਾਬ)- ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਰਿੰਕੂ ਨੂੰ ਫਗਵਾੜਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕੀਤਾ। ਇਥੇ ਇਹ ਵੀ ਦੱਸਣਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਖ਼ਿਲਾਫ਼ ਅੱਜ ਕਾਂਗਰਸ ਹਾਈਕਮਾਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਸੀ। ਜਿਹੜੀ ਪੁਲਿਸ ਮੌਕੇ ਰਾਘਵ ਚੱਡਾ, ਅਸ਼ੋਕ ਮਿੱਤਲ, ਦੀਪਕ ਬਾਲੀ, ਵਿਧਾਇਕ ਬਲਕਾਰ ਸਿੰਘ ,ਵਿਧਾਇਕ ਸੀਤਲ ਆਂਗੁਰਾਲ, ਬੀਬੀ ਰਾਜਵੀਰ ਕੌਰ ਥਿਆੜਾ, ਵਿਧਾਇਕ ਰਮਨ ਅਰੋੜਾ ਤੋਂ ਇਲਾਵਾ ਪਾਰਟੀ ਦੇ ਹੋਰ ਵੀ ਸੀਨੀਅਰ ਲੀਡਰ ਹਾਜ਼ਰ ਸਨ।

Leave a Reply

Your email address will not be published. Required fields are marked *