*ਜਲੰਧਰ ਲੋਕਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ*

पंजाब पॉलिटिक्स
Spread the love

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਮੋਦੀ ਜੀ ਦੇ ਅਗਵਾਈ ਹੇਠ ਅੱਜ ਪੂਰੇ ਭਾਰਤ ਦੇ ਉੱਘੇ ਨੇਤਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਓਸੇ ਕੜੀ ਵਿੱਚ ਸਾਬਕਾ ਲੋਕ ਸਭਾ ਦੇ ਡਿਪਟੀ ਸਪੀਕਰ ਸਰਦਾਰ ਚਰਨਜੀਤ ਸਿੰਘ ਅਟਵਾਲ ਜੀ ਦੇ ਸਪੁੱਤਰ ਸ੍ਰ ਇੰਦਰ ਇਕਬਾਲ ਸਿੰਘ (ਰਿੰਕੂ) ਅਟਵਾਲ (ਸਾਬਕਾ ਵਿਧਾਇਕ ) ‘ਤੇ ਯੂਥ ਅਕਾਲੀ ਦਲ ਦੇ ਉੱਘੇ ਲੀਡਰ ਸ੍ਰ ਜਸਜੀਤ ਸਿੰਘ ਅਟਵਾਲ, ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਆਪਣੇ ਸਾਥੀਆਂ ਸਮੇਤ ਕੇਂਦਰੀ ਮੰਤਰੀ ਸ੍ਰ ਹਰਦੀਪ ਸਿੰਘ ਪੁਰੀ ਜੀ, ਪੰਜਾਬ ਪ੍ਰਭਾਰੀ ਸ੍ਰੀ ਵਿਜੈ ਰੁਪਾਨੀ ਜੀ, ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ, ਕੌਮੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ ਜੀ, ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਜੀ, ਸਰਦਾਰ ਮਨਜਿੰਦਰ ਸਿੰਘ ਸਿਰਸਾ ਜੀ ਦੀ ਮੋਜੂਦਗੀ ਵਿੱਚ ਭਾਰਤੀਯ ਜਨਤਾ ਪਾਰਟੀ ‘ਚ ਸ਼ਾਮਿਲ ਹੋਏ।

Leave a Reply

Your email address will not be published. Required fields are marked *