*ਚੌਧਰੀ ਪਰਿਵਾਰ ਵਿਚ ਇਕ ਵਾਰ ਫਿਰ ਤੋਂ ਬਗ਼ਾਵਤ-ਆਪਣੀ ਚਾਚੀ ਨੂੰ ਝਾੜੂ ਲੈ ਕੇ ਟਕਰੇਗਾ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ*

देश पंजाब
Spread the love

ਜਲੰਧਰ, 10 ਅਪ੍ਰੈਲ (ਦਾ ਮਿਰਰ ਪੰਜਾਬ) : ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਕਰਾਰਾ ਝਟਕਾ ਦਿੰਦਿਆਂ ਕਰਤਾਰਪੁਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਿੰਦਰ ਚੌਧਰੀ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਤੋਂ ਬਾਅਦ ਚੌਧਰੀ ਪਰਿਵਾਰ ਵਿਚ ਇਕ ਵਾਰ ਫਿਰ ਧੜੇਬੰਦੀ ਸਾਹਮਣੇ ਆ ਗਈ ਹੈ। ਜਲੰਧਰ ਵਿਚ ਹੋ ਰਹੀ ਜ਼ਿਮਨੀ ਵਿਚ ਹੁਣ ਸੁਰਿੰਦਰ ਚੌਧਰੀ ਆਪਣੀ ਚਾਚੀ ਨੂੰ ਝਾੜੂ ਫੜ ਕੇ ਟੱਕਰੇਗਾ। ਜ਼ਿਕਰਯੋਗ ਹੈ ਕਿ ਬੀਬੀ ਕਰਮਜੀਤ ਕੌਰ ਚੌਧਰੀ ਕਾਂਗਰਸ ਤੋਂ ਉਮੀਦਵਾਰ ਹੈ।

Leave a Reply

Your email address will not be published. Required fields are marked *