*ਅੱਜ ਹੋਵੇਗਾ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਦਾ ਐਲਾਨ*

देश पंजाब पॉलिटिक्स
Spread the love

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਵਿਖੇ ਲੋਕ ਸਭਾ ਦੇ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਦਾ ਅੱਜ ਐਲਾਨ ਹੋ ਸਕਦਾ ਹੈ। ਇਸੇ ਸੰਬੰਧ ਵਿੱਚ ਗਠਜੋੜ ਵੱਲੋਂ ਇੱਕ ਮੀਟਿੰਗ ਸਥਾਨਕ ਹੋਟਲ ਵਿੱਚ ਰੱਖੀ ਗਈ ਹੈ ਜਿਸ ਵਿਚ ਉਮੀਦਵਾਰ ਦਾ ਐਲਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰ ਦੱਸਦੇ ਹਨ ਕਿ ਡਾਕਟਰ ਹਰਜਿੰਦਰ ਸਿੰਘ ਜੱਖੁ , ਬੰਗਾ ਤੋਂ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਅਤੇ ਪਵਨ ਕੁਮਾਰ ਟੀਨੂੰ ਦੇ ਨਾਮ ਤੇ ਚਰਚਾ ਹੋ ਰਹੀ ਹੈ। ਦੁਪਹਿਰ ਦੋ ਵਜੇ ਦੇ ਕਰੀਬ ਸਥਿਤੀ ਸਪਸ਼ਟ ਹੋਣ ਦੀ ਪੂਰੀ ਸੰਭਾਵਨਾ ਹੈ।

Leave a Reply

Your email address will not be published. Required fields are marked *