*ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਮੁੱਖ ਦਫ਼ਤਰ ਦਾ ਉਦਘਾਟਨ 15 ਨੂੰ*

पंजाब पॉलिटिक्स
Spread the love

ਜਲੰਧਰ (ਦਾ ਮਿਰਰ ਪੰਜਾਬ)-ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਮੁੱਖ ਦਫ਼ਤਰ ਦਾ ਉਦਘਾਟਨ 15 ਅਪ੍ਰੈਲ ਦਿਨ ਸ਼ਨੀਵਾਰ ਨੂੰ ਟਾਂਡਾ ਰੋਡ, ਸਾਹਮਣੇ KMV ਕਾਲਜ ਵਿਖੇ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਜੀ ਬਾਦਲ ਕਰਨਗੇ। ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਮੂਹ ਆਗੂ ਸਾਹਿਬਾਨ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਹੈ।

Leave a Reply

Your email address will not be published. Required fields are marked *