*MP ਹੰਸ ਰਾਜ ਹੰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਲਿਖੀ ਕਿਤਾਬ*

देश पंजाब
Spread the love

ਨਵੀਂ ਦਿੱਲੀ (ਦਾ ਮਿਰਰ ਪੰਜਾਬ )-ਪੰਜਾਬੀ ਸੂਫੀ ਗਾਇਕ ਅਤੇ ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕਿਤਾਬ ਲਿਖੀ ਹੈ। ਇਹ ਕਿਤਾਬ ਹੰਸ ਰਾਜ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਨੂੰ ਭੇਂਟ ਕੀਤੀ ਹੈ। ਉਨ੍ਹਾਂ ਨੇ ਇਸ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

ਉਨ੍ਹਾਂ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ-ਮੇਰੇ ਮਾਰਗਦਰਸ਼ਕ, ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੁਆਰਾ ਸਾਂਝੀ ਕੀਤੀ ਗਈ ਸੋਚ ਅਤੇ ਪ੍ਰੇਰਨਾ ਨੂੰ ਸੰਗ੍ਰਹਿ ਕਰਕੇ ਮੇਰੇ ਦੁਆਰਾ ਲਿਖੀ ਗਈ ਕਿਤਾਬ ਨੂੰ ਮਾਨਯੋਗ ਮੋਦੀ ਜੀ ਨੂੰ ਭੇਂਟ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ। ਉਨ੍ਹਾਂ ਦੇ ਅਸ਼ੀਰਵਾਦ ਅਤੇ ਸਹਿਯੋਗ ਲਈ ਹਮੇਸ਼ਾ ਧੰਨਵਾਦੀ ਰਹਾਂਗਾ।

Leave a Reply

Your email address will not be published. Required fields are marked *