*ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ -ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ*

देश पंजाब पॉलिटिक्स
Spread the love

ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਦੇ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਪਤਾ ਲਗਾ ਹੈ ਕਿ ਆਦਮੀ ਪਾਰਟੀ ਟੀਨੂੰ ਨੂੰ ਜਲੰਧਰ ਸੀਟ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਾ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ 16 ਤਰੀਕ ਨੂੰ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *